Gul-e-Guldasta Newspaper

Gul-e-Guldasta Newspaper National Weekly Punjabi Hindi English Newspaper (Different from All)

Permanently closed.
21/05/2022
25/03/2022
23/03/2022

ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਅਤੇ ਪੰਚਾਇਤੀ ਜ਼ਮੀਨਾਂ ਪੱਕੇ ਤੌਰ 'ਤੇ ਦਲਿਤਾਂ ਨੂੰ ਦਿਵਾਉਣ ਦੀ ਮੰਗ ਨੂੰ ਲੈ ਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਡੈਪੂਟੇਸ਼ਨ ਮਿਲਣ ਦਾ ਫ਼ੈਸਲਾ
ਇਸ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਅੱਜ ਗਦਰ ਮੈਮੋਰੀਅਲ ਭਵਨ ਸੰਗਰੂਰ ਵਿੱਚ ਜ਼ੋਨਲ ਕਮੇਟੀ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਨਜ਼ੂਲ ਸੁਸਾਇਟੀ ਦੀਆਂ ਜ਼ਮੀਨਾਂ ਦੇ ਮਾਲਕੀ ਹੱਕ ਲੈਣ, ਰਾਖਵੇਂ ਕੋਟੇ ਦੀਆਂ ਪੰਚਾਇਤੀ ਜ਼ਮੀਨਾਂ ਪੱਕੇ ਤੌਰ ਤੇ ਦਲਿਤਾਂ ਨੂੰ ਦਿਵਾਉਣ, ਸਹਿਕਾਰੀ ਸਭਾ ਵਿੱਚ ਬੇਜ਼ਮੀਨੇ ਲੋਕਾਂ ਨੂੰ ਮੈਂਬਰ ਬਣਾ ਕੇ ਸਸਤੇ ਕਰਜ਼ੇ ਦਾ ਪ੍ਰਬੰਧ ਕਰਨ ਅਤੇ ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਅਤੇ ਉਸਾਰੀ ਲਈ ਗ੍ਰਾਂਟ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਡੈਪੂਟੇਸ਼ਨ ਮਿਲਣ ਦਾ ਫ਼ੈਸਲਾ ਕੀਤਾ ਗਿਆ।ਪਿਛਲੇ ਲੰਮੇ ਸਮੇਂ ਤੋਂ ਦਲਿਤਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਪਿਛਲੀਆਂ ਅਕਾਲੀ ਕਾਂਗਰਸੀ ਸਰਕਾਰਾਂ ਵੱਲੋਂ ਦਲਿਤਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡੈਪੂਟੇਸ਼ਨ ਤੋਂ ਪਹਿਲਾਂ ਸੰਗਰੂਰ ਪਟਿਆਲਾ ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਦੀਆਂ ਮੀਟਿੰਗਾਂ ਕਰਕੇ ਮੰਗਾਂ ਦੀ ਪੂਰਤੀ ਲਈ ਅਗਲੀ ਵਿਉਂਤਬੰਦੀ ਕੀਤੀ ਜਾਵੇਗੀ।
ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਪਰਮਜੀਤ ਕੌਰ ਲੌਂਗੋਵਾਲ ਗੁਰਵਿੰਦਰ ਬੌੜਾਂ ਧਰਮਵੀਰ ਹਰੀਗਡ਼੍ਹ ਜਸਵੰਤ ਖੇੜੀ ਧਰਮਪਾਲ ਨੂਰਖੇੜੀਆਂ ਰਣਧੀਰ ਸਿੰਘ ਰਾਏਪੁਰ ਮੰਡਲਾ ਆਦਿ ਹਾਜਰ ਸਨ।

Call or What's app 89686-65384
23/03/2022

Call or What's app 89686-65384

Address

Amritsar

Telephone

+918968665384

Website

Alerts

Be the first to know and let us send you an email when Gul-e-Guldasta Newspaper posts news and promotions. Your email address will not be used for any other purpose, and you can unsubscribe at any time.

Contact The Business

Send a message to Gul-e-Guldasta Newspaper:

Share