Satpal Graphics

Satpal Graphics Contact information, map and directions, contact form, opening hours, services, ratings, photos, videos and announcements from Satpal Graphics, Photographer, Bathinda.

30/10/2024
ਬੈਠਾ ਸੋਢੀ ਪਾਤਸ਼ਾਹ ਰਾਮਦਾਸ ਸਤਿਗੁਰੂ ਕਹਾਵੈ।ਧੰਨ ਧੰਨ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਦੀਆਂ ਲੱਖ ਲੱਖ ਵਧਾਈਆਂ ਜੀ
19/10/2024

ਬੈਠਾ ਸੋਢੀ ਪਾਤਸ਼ਾਹ ਰਾਮਦਾਸ ਸਤਿਗੁਰੂ ਕਹਾਵੈ।

ਧੰਨ ਧੰਨ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਦੀਆਂ ਲੱਖ ਲੱਖ ਵਧਾਈਆਂ ਜੀ

ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ।ਵਾਹਿਗੁਰ...
17/03/2024

ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ।
ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।
ਵਾਹਿਗੁਰੂ ਜਰੂਰ ਲਿਖੋ
🙏🏻

01/01/2024

*ਸੋ ਕਿਉ ਵਿਸਰੇ ਜਨ ਸਭ ਕੁਝ ਦੀਆ*
ਆਪ ਜੀ ਅਤੇ ਆਪ ਦੇ ਪਰਿਵਾਰ ਨੂੰ ਸਾਲ 2024 ਦੀਆਂ ਬਹੁਤ ਬਹੁਤ ਮੁਬਾਰਕਾਂ ਜੀ। ਪਰਮਾਤਮਾ ਕਰੇ ਨਵਾਂ ਸਾਲ ਤੁਹਾਡੇ ਜੀਵਨ ਵਿੱਚ ਬੇਅੰਤ ਤਰੱਕੀਆਂ ਤੰਦਰੁਸਤੀਆਂ ਖੁਸ਼ੀਆਂ ਤੇ ਚੜ੍ਹਦੀ ਕਲਾ ਲੈ ਕੇ ਆਵੇ ਜੀ ।

ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇਜਿਨ੍ਹਾਂ ਦੇਸ਼ ਸੇਵਾ ਵਿੱਚ ਪੈਰ ਪਾਇਆਉਨ੍ਹਾਂ ਲੱਖਾਂ ਮੁਸੀਬਤਾਂ ਝੱਲੀਆਂ ਨੇਸ...
16/11/2023

ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ
ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ
ਜਿਨ੍ਹਾਂ ਦੇਸ਼ ਸੇਵਾ ਵਿੱਚ ਪੈਰ ਪਾਇਆ
ਉਨ੍ਹਾਂ ਲੱਖਾਂ ਮੁਸੀਬਤਾਂ ਝੱਲੀਆਂ ਨੇ
ਸ਼ਹੀਦ ਸ੍ਰ. ਕਰਤਾਰ ਸਿੰਘ ਸਰਾਭਾ ਜੀ ਨੂੰ ਪ੍ਰਣਾਮ।🙏

15/11/2023

ਕਿਸੇ ਨੂੰ ਇਹ ਖੋਫ ਏ, ਕਿ ਉਹ ਦੇਖ ਨਾ ਲਵੇ
ਕਿਸੇ ਨੂੰ ਇਹ ਸਕੂਨ ਏ, ਕਿ ਉਹ ਸਭ ਦੇਖ ਰਿਹਾ..☝🏻satta😍

Real moments ❤️
26/06/2023

Real moments ❤️

Lekha Diya likhiya te chalda naa zor ve , Banda kuch hor soche RAB kuch hor ve 💔 Happy Birthday jaan ❤️
11/06/2023

Lekha Diya likhiya te chalda naa zor ve , Banda kuch hor soche RAB kuch hor ve 💔 Happy Birthday jaan ❤️

ਤੈਨੂੰ ਗਏ ਨੂੰ ਸਾਲ ਹੋ ਗਿਆ ਬਾਈ, ਬਾਗੀ ਕਲਮ ਤੇ ਸੁਭਾਅ ਕਰਕੇ ਲੋਕ ਤੈਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਣਗੇ II 🙏🙏 miss u bai
29/05/2023

ਤੈਨੂੰ ਗਏ ਨੂੰ ਸਾਲ ਹੋ ਗਿਆ ਬਾਈ, ਬਾਗੀ ਕਲਮ ਤੇ ਸੁਭਾਅ ਕਰਕੇ ਲੋਕ ਤੈਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਣਗੇ II 🙏🙏 miss u bai

Happy Baisakhi !!
14/04/2023

Happy Baisakhi !!

Address

Bathinda
151001

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm
Saturday 9am - 5pm

Telephone

+919988570696

Website

Alerts

Be the first to know and let us send you an email when Satpal Graphics posts news and promotions. Your email address will not be used for any other purpose, and you can unsubscribe at any time.

Contact The Business

Send a message to Satpal Graphics:

Share

Category