Spskhalsasen.sec.schoolbegowal

Spskhalsasen.sec.schoolbegowal abcd

04/04/2026
04/04/2026
SPS khalsa Sen.Sec. School Begowal kpt. ਬੱਚਿਆਂ ਦਾ ਸਲਾਨਾ ਨਤੀਜਾ ਐਲਾਨਿਆ ਗਿਆ ਅਤੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।
04/04/2026

SPS khalsa Sen.Sec. School Begowal kpt. ਬੱਚਿਆਂ ਦਾ ਸਲਾਨਾ ਨਤੀਜਾ ਐਲਾਨਿਆ ਗਿਆ ਅਤੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।

ਸਮੂਹ ਸਟਾਫ਼ ਸੰਤ ਪ੍ਰੇਮ ਸਿੰਘ ਖਾਲਸਾ ਸਕੂਲ ਬੇਗੋਵਾਲ।
12/02/2026

ਸਮੂਹ ਸਟਾਫ਼ ਸੰਤ ਪ੍ਰੇਮ ਸਿੰਘ ਖਾਲਸਾ ਸਕੂਲ ਬੇਗੋਵਾਲ।

ਵਾਹਿਗੁਰੂ ਜੀ ਦੀ ਅਪਾਰ ਕਿਰਪਾ ਸਦਕਾ ਅੱਜ ਖਾਲਸਾ ਸਕੂਲ ਬੇਗੋਵਾਲ ਦੇ ਬੋਰਡ ਜਮਾਤ ਦੇ ਵਿਦਿਆਰਥੀਆਂ ਦੇ ਇਮਤਿਹਾਨਾਂ ਦੀ ਕਾਮਯਾਬੀ ਲਈ ਅਤੇ ਨਵੇਂ ਸ਼ੈ...
12/02/2026

ਵਾਹਿਗੁਰੂ ਜੀ ਦੀ ਅਪਾਰ ਕਿਰਪਾ ਸਦਕਾ ਅੱਜ ਖਾਲਸਾ ਸਕੂਲ ਬੇਗੋਵਾਲ ਦੇ ਬੋਰਡ ਜਮਾਤ ਦੇ ਵਿਦਿਆਰਥੀਆਂ ਦੇ ਇਮਤਿਹਾਨਾਂ ਦੀ ਕਾਮਯਾਬੀ ਲਈ ਅਤੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਲਈ ,ਧੰਨ ਧੰਨ ਬਾਬਾ ਪ੍ਰੇਮ ਸਿੰਘ ਜੀ ਦੇ ਅਸਥਾਨ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ । ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਹਾਜ਼ਰੀ ਭਰ ਕੇ ਗੁਰੂ ਜੀ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ ਗਈਆਂ।

Address

Begowal

Telephone

+917973347201

Website

Alerts

Be the first to know and let us send you an email when Spskhalsasen.sec.schoolbegowal posts news and promotions. Your email address will not be used for any other purpose, and you can unsubscribe at any time.

Contact The Business

Send a message to Spskhalsasen.sec.schoolbegowal:

Shortcuts

Share

Category