17/10/2022
ਸੰਗਰੂਰ ਵਿਖੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਚੱਲ ਰਹੇ ਪੱਕੇ ਮੋਰਚੇ ਦੌਰਾਨ 16 ਅਕਤੂਬਰ ਰਾਤ ਤਕਰੀਬਨ ਸਾਢੇ ਨੌਂ ਵਜੇ ਜ਼ਿਲ੍ਹਾ ਸੰਗਰੂਰ ਦੇ ਬਲਾਕ ਲਹਿਰਾਗਾਗਾ ਪਿੰਡ ਬਖੋਰਾ ਦੇ ਕਿਸਾਨ ਗੁਰਚਰਨ ਸਿੰਘ ਉਮਰ ਤਕਰੀਬਨ 65 ਸਾਲ ਜ਼ਹਿਰੀਲੇ ਸੱਪ ਦੇ ਡੱਸਣ ਕਾਰਨ ਇਲਾਜ ਦੌਰਾਨ ਰਾਜਿੰਦਰਾ ਹਸਪਤਾਲ ਵਿੱਚ ਹੋਈ ਮੌਤ