ਪੰਜਾਬ Punjab पंजाब

ਪੰਜਾਬ Punjab पंजाब Contact information, map and directions, contact form, opening hours, services, ratings, photos, videos and announcements from ਪੰਜਾਬ Punjab पंजाब, jalandahar, Jalandhar.

ਬਈ, ਜ਼ਿੰਦਗੀ 'ਚ ਹਰ ਗੱਲ ਜ਼ਰੂਰੀ ਐ। ਹਾਸਾ ਵੀ, ਸਿਆਣਪ ਵੀ ਤੇ ਰੌਣਕ ਵੀ। ਪੰਜਾਬ ਦੇ ਸਾਰੇ ਟਰੈਂਡ, ਕਲਚਰ ਤੇ ਮਨੋਰੰਜਨ ਦਾ ਇੱਕੋ-ਇੱਕ ਟਿਕਾਣਾ। ਸਾਡੇ ਕੋਲ ਪੰਜਾਬ ਦੇ ਹਰ ਤਰ੍ਹਾਂ ਦੇ ਸਵਾਦ ਦਾ ਕੰਟੈਂਟ ਪਿਆ ਐ। ਵੇਖੋ ਤੇ ਮੌਜ ਲਓ!

19/02/2026

ਗੁਰਜੀਤ ਤੇ ਗੁਰਜਿੰਦਰ ਦੀ ਪਹਿਲੀ ਸਾਈਕਲ 🚲
Little Riders, Big Smiles 💛 | Chhoti Cycle, Vaddi Khushi 🚲















ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥ ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥...
19/02/2026

ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥ ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥ ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥ ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੮ ਫੱਗਣ (ਸੰਮਤ ੫੫੭ ਨਾਨਕਸ਼ਾਹੀ) ਅੰਗ ੮੪੯

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 08th Phagun (Samvat 557 Nanakshahi) 19-February-2026 Ang 849

ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮ: ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

ਨਾਦੁ = ਗੁਰੂ ਦਾ ਸ਼ਬਦ। ਨਾਦੁ ਬਿਲਾਵਲੁ ਰਾਗੁ = ਗੁਰੂ ਦਾ ਸ਼ਬਦ-ਰੂਪ ਬਿਲਾਵਲੁ ਰਾਗ। ਕਰਿ = ਕਰ ਕੇ, ਉਚਾਰ ਕੇ। ਸੁਣਿ = ਸੁਣ ਕੇ। ਧੁਰਿ = ਧੁਰ ਤੋਂ, ਮੁੱਢ ਤੋਂ। ਮਸਤਕਿ = ਮੱਥੇ ਉਤੇ। ਰੈਣਿ = ਰਾਤ। ਉਰਿ = ਹਿਰਦੇ ਵਿਚ। ਦੇਖਿ = ਵੇਖ ਕੇ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮੁਖਿ ਲਾਗੁ = ਮੂੰਹ ਲੱਗੇ, ਦਰਸ਼ਨ ਦੇਵੇ ॥੧॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ ॥੧॥

बिलावल की वार महला ४ ੴ सतिगुर प्रसादि ॥ सलोक मः ४ ॥ हरि उतमु हरि प्रभु गाविआ करि नादु बिलावलु रागु ॥ उपदेसु गुरू सुणि मंनिआ धुरि मसतकि पूरा भागु ॥ सभ दिनसु रैणि गुण उचरै हरि हरि हरि उरि लिव लागु ॥ सभु तनु मनु हरिआ होइआ मनु खिड़िआ हरिआ बागु ॥ अगिआनु अंधेरा मिटि गइआ गुर चानणु गिआनु चरागु ॥ जनु नानकु जीवै देखि हरि इक निमख घड़ी मुखि लागु ॥१॥

अकाल पुरख एक है और सतगुरु की कृपा द्वारा मिलता है। हे भाई! (पूर्व कर्मों के अनुसार) जिस मनुख के मस्तक पर मूल रूप से ही पूर्ण भाग्य है, (जिस के हिर्दय में पूर्ण भले संस्कारो का लेख उघाड़ता है) उस ने गुरु का शब्द-रूप बिलावल राग उच्चार कर सब स्रेशठ परमात्मा के गुण गए हैं, उस ने सतगुरु का उपदेश सुन के हिर्दय में बसाया है। वह मनुख सारा दिन और साडी रात (आठो पहर) परमात्मा के सुन गता है (क्योंकि उस के) हिर्दय में परमात्मा के याद की लगन लगी रहती है। उस का सारा तन सारा मन हरा भरा हो जाता है (आत्मिक जीवन के रस से भर जाता है), उस का मन (ऐसे) खिल जाता है (जैसे) हरा भरा कोई बाग़ है। गुरु द्वारा दी हुई आत्मिक जीवन की सूझ (उस के अंदर, मानो) कोई दीपक रौशनी कर देता है (जिस की बरकत से उस के अंदर) आत्मिक जीवन की तरफ बे-समझी का अंधकार मिट जाता है। हे हरी! (तेरा) दास नानक (ऐसे गुरुमुख मनुख को) देख के आत्मिक जीवन हासिल कर सकता है ( और, चाहता है की) चाहे एक पल दर्शन हो पर हो जाये ॥१॥

Vaar Of Bilaaval, Fourth Mehl: One Universal Creator God. By The Grace Of The True Guru: Shalok, Fourth Mehl: I sing of the sublime Lord, the Lord God, in the melody of Raag Bilaaval. Hearing the Guru's Teachings, I obey them; this is the pre-ordained destiny written upon my forehead. All day and night, I chant the Glorious Praises of the Lord, Har, Har, Har; within my heart, I am lovingly attuned to Him. My body and mind are totally rejuvenated, and the garden of my mind has blossomed forth in lush abundance. The darkness of ignorance has been dispelled, with the light of the lamp of the Guru's wisdom. Servant Nanak lives by beholding the Lord. Let me behold Your face, for a moment, even an instant! ||1||

ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ
ਡਿਠੇ ਸਭੇ ਥਾਵ ਨਹੀ ਤੁਧ ਜੇਹਿਆ

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

WaheGuru Ji Ka Khalsa
WaheGuru Ji Ki Fateh Ji

hukamnama_sahib_daily Hukamnama Sahib - Ajj De Mukhwak

18/02/2026

ਅੱਜ ਬੁੱਧਵਾਰ ੭ ਫੱਗਣ ਫਰਵਰੀ ਮਹੀਨੇ ਦੀ 18 ਤਰੀਕ (🙏ਪਰਮਾਤਮਾਂ ਸਭਨਾਂ ਦੀ ਚੱੜਦੀ ਕਲਾ ਕਰੇ🙏) ਬਾਰਿਸ਼ ਵੀ ਅੱਜ ਸ਼ੁਰੂ ਆ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਜੀ 18 02 2026
18/02/2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਜੀ 18 02 2026

17/02/2026

ਬਹੁਤ ਬਹੁਤ ਧੰਨਵਾਦ ਵਾਹਿਗੁਰੂ ਜੀ ਤੁਹਾਡੀ ਕਿਰਪਾ ਨਾਲ ਇਸ ਦੁਨੀਆਂ ਦਾਰੀ ਦੇ ਦਰਸਨ ਹੋਏ ।

17/02/2026

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ 27 'ਚ ਕਿਸੇ ਪਾਰਟੀ ਦਾ CM ਚਿਹਰਾ ਹੋਣਗੇ ?

17/02/2026

ਨੂੰ ਯਾਦ ਕਰ ਭਾਵੁਕ ਹੋਏ

17/02/2026
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਜੀ 16 02 2026
16/02/2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਜੀ 16 02 2026

15/02/2026

ਵਾਹਿਗੁਰੂ ਦਾ ਸ਼ੁਕਰ ਅੱਜ ਦਾ ਦਿਨ ਦਿਖਾਉਣ ਲਈ

ਡੇਰਾ ਬਿਆਸ ਦੇ ਮੁਖੀ ਦਾ ਵੱਡਾ ਫ਼ੈਸਲਾ...
15/02/2026

ਡੇਰਾ ਬਿਆਸ ਦੇ ਮੁਖੀ ਦਾ ਵੱਡਾ ਫ਼ੈਸਲਾ...

15/02/2026

ਇਸ ਵਾਰੀ ਜਦੋਂ ਅਸੀਂ ਹਵਾਈ ਜਹਾਜ਼ ਵਿੱਚ ਜਾ ਰਹੇ ਸੀ ✈️ ਤੇ ਸਫ਼ਰ ਸੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਾ 🙏 ਉੱਡਦੇ ਹਵਾਈ ਜਹਾਜ਼ ਵਿੱਚ ਪਹਿਲੀ ਵਾਰ ਲੰਗਰ ਛੱਕਣ ਦਾ ਸੌਭਾਗ ਮਿਲਿਆ ❤️ ਸੁਣਿਆ ਸੀ ਰੇਲਾਂ ਵਿੱਚ ਲੰਗਰ ਲੱਗਦੇ ਨੇ… ਪਰ ਅਸਮਾਨਾਂ ਵਿੱਚ ਉੱਡਦੇ ਜਹਾਜ਼ ਵਿੱਚ ਲੰਗਰ — ਇਹ ਸਾਡੇ ਲਈ ਬਿਲਕੁਲ ਨਵਾਂ ਤੇ ਅਨੋਖਾ ਅਨੁਭਵ ਸੀ ✨ ਸਭ ਤੋਂ ਪਹਿਲਾਂ ਮਿਸੇ ਪਰਸ਼ਾਦੇ, ਦਾਲ ਤੇ ਦਹੀਂ 🍽️ ਫਿਰ ਚਾਹ ਤੇ ਕੌਫੀ ਦਾ ਲੰਗਰ ☕ ਅਸਮਾਨਾਂ ਵਿੱਚ ਬੈਠ ਕੇ, ਵਾਹਿਗੁਰੂ ਦੀ ਮੇਹਰ ਨਾਲ ਲੰਗਰ ਛੱਕਣ ਦਾ ਆਨੰਦ… ਰੂਹ ਤੱਕ ਸੁਕੂਨ ਪਹੁੰਚ ਗਿਆ 🙏 ਸੱਚਮੁੱਚ, ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਦੀ ਸ਼ੁਰੂਆਤ ਹੀ ਬਖ਼ਸ਼ਿਸ਼ਾਂ ਨਾਲ ਹੋ ਗਈ ❤️

Address

Jalandahar
Jalandhar
144004

Website

Alerts

Be the first to know and let us send you an email when ਪੰਜਾਬ Punjab पंजाब posts news and promotions. Your email address will not be used for any other purpose, and you can unsubscribe at any time.

Contact The Business

Send a message to ਪੰਜਾਬ Punjab पंजाब:

Share