17/05/2024
---
ਜਗ ਰਚਨਾ ਸਭ ਝੂਠ ਹੈ
ਜਾਨਿ ਲੇਹੁ ਰੇ ਮੀਤ ॥
ਕਹਿ ਨਾਨਕ ਥਿਰੁ ਨਾ ਰਹੈ
ਜਿਉ ਬਾਲੂ ਕੀ ਭੀਤਿ ॥
---
जग रचना सभ झूठ है
जानि लेहु रे मीत ॥
कहि नानक थिरु ना रहै
जिउ बालू की भीति ॥
---
The world and its affairs are totally false; know this well, my friend.
Says Nanak, it is like a wall of sand; it shall not endure.|
---
ਹੇ ਮਿੱਤਰ! ਇਹ ਗੱਲ ਸੱਚੀ ਜਾਣ ਕਿ
ਜਗਤ ਦੀ ਸਾਰੀ ਹੀ ਰਚਨਾ ਨਾਸਵੰਤ ਹੈ ।
ਰੇਤ ਦੀ ਕੰਧ ਵਾਂਗ (ਜਗਤ ਵਿਚ) ਕੋਈ ਭੀ ਚੀਜ਼
ਸਦਾ ਕਾਇਮ ਰਹਿਣ ਵਾਲੀ ਨਹੀਂ ਹੈ ।
---
*(Sri Guru Granth Sahib Ji, Ang-1429)*