09/01/2022
ਗੁਰੂ ਪਿਆਰੀ ਸਾਧਸੰਗਤ ਜੀਓ ਅੱਜ ਮਿਤੀ 9 ਜਨਵਰੀ ਦਿਨ ਐਤਵਾਰ ਧੰਨ ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੁਪਹਿਰ 1 ਵਜੇ ਪਾਏ ਜਾਣਗੇ ਜੀ
Davao Sikh Temple - Philippines.